Friends Status in Punjabi For Whatsapp

Whatsapp Best Friends Status in Punjabi.

Punjabi Friends Status For Whatsapp

We have created here a collection of Punjabi Friends Status short phrases or sentences which are written in Punjabi language and you can use to express your thoughts, feelings, or emotions.

ਸਾਡੇ ਕੌਲੋਂ ਹੁੰਦੀ ਨਾ ‪‎ਗੁਲਾਮੀ ਕੁੜੀਏ ਨਾਰਾਂ ਦੀ… . ‪‎Minister‬ ਨਾਲੋਂ ਵੱਧ support ਮੈਨੂੰ ਮੇਰੇ ਯਾਰ ਦੀ।

ਪਿਆਰ ਛੱਡ ਤੂੰ ਮੇਰਾ ਦੋਸਤ ਹੀ ਬਣਿਆ ਰਹੀ ? ਸੁਣਿਆ ਪਿਆਰ ਮੁਕਰ ਜਾਂਦਾ ਪਰ ਯਾਰ ਨਹੀਂ❤️

ਰਫਤਾਰ ਜ਼ਿੰਦਗੀ ਦੀ ਈਉ ਰੱਖੀ ਮਾਲਕਾ ?ਬੇਸ਼ਕ ਦੁਸ਼ਮਣ ਅੱਗੇ ਨਿਕਲ ਜਾਣ ਪਰ ਕੋਈ ਯਾਰ ਮਗਰ ਨਾ #ਰਹਿ ?

ਬਾਂਝ ਭਰਾਵਾਂ ਸੁੰਨੀਆਂ ਰਾਹਾਂ ਆਉਦੀਆਂ ਨੇ ਵੱਡ ਖਾਵਣ ਨੂੰ, ਇਕ ਇਨਸਾਨ ਦੀ ਜਰੂਰਤ ਜਰੂਰ ਪੈਂਦੀ ਏ ਮੰਜ਼ਿਲ ਉੱਤੇ ਜਾਵਣ ਨੂੰ….?‍?‍??‍?‍?

ਯਾਰ ਤੇ ਹਥਿਆਰ ਦੋਵੇਂ ਚੰਗੀ ਨਸਲ ਦੇ ਰੱਖੋ, ਯਾਰ ਜਾਨ ਦੇਣੀ ਜਾਣਦਾ ਹੋਵੇ ਤੇ ਹਥਿਆਰ ਜਾਨ ਲੈਣੀ |?

ਯਾਰ ਬੰਦੂਕਾਂ ਵਰਗੇ, ਕੀ ਕਰਨਾ ਤਲਵਾਰਾਂ ਨੂੰ… ਲੰਬੀ ਉਮਰਾਂ ਬਖਸ਼ੀ ਰੱਬਾ ਸਾਡੇ ਜ਼ਿਗਰੀ ਯਾਰਾਂ ਨੂੰ❤️

ਯਾਰ ਵੀ ਬਣੇ ਆ,ਦੁਸ਼ਮਣ ਵੀ ਬਣੇ ਆ !! ਪਰ ਚਮਚੇ ਨਾ ਬਣੇ ਕਿਸੇ ਦੇ ਵੀ ਬਲਿਆ!!

ਯਾਰ ਬੰਦੂਕਾਂ ਵਰਗੇ ਕੀ ਕਰਨਾ ਹਥਿਆਰਾਂ ਨੂੰ ਲੰਮੀਆਂ ਉਮਰਾਂ ਬਕਸ਼ੇ ਰੱਬ ਜਿਗਰੀ ਯਾਰਾਂ ਨੂੰ |

ਕਮਲਿਆ ਦੀ ਦੁਨੀਆਂ ਹੀ ਰਾਸ ਹੈ ਸਾਨੂੰ ਬਹੁਤਿਆ ਸਿਆਣਿਆ ਦੇ ਚ ਦਿਲ ਨਹੀ ਲੱਗਦਾ ਸਾਡਾ !!..

ਕੁਦਰਤ ਦਾ ਨਿਯਮ ਹੈ ਕਿ ਮਿੱਤਰ ਤੇ ਚਿੱਤਰ ਦਿਲੋਂ ਬਣਾਉ ਤਾਂ ਰੰਗ ਜਰੂਰ ਨਿੱਖਰਦੇ ਨੇ….!!!!

ਯਾਰੀ ਵਿਚ ਨੁਕਸਾਨ ਨਹੀਓਂ ਵੇਖੀਦੇ ਮੰਜਿਲਾ ਦੇ ਸਾਹਮਣੇ ਤੂਫ਼ਾਨ ਨਹੀਓਂ ਵੇਖੀਦੇ ਯਾਰਾਂ ਦੇ ਗੁਨਾਹਾਂ ਦਾ ਹਿਸਾਬ ਨਹੀਓਂ ਜੋੜੀਦਾ ਆਪਣੇ ਪਿਆਰਿਆਂ ਦਾ ਦਿਲ ਨਹੀਓਂ ਤੋੜੀਦਾ?

ਮਿੱਤਰਾ ਦੀ ਅੱਖ ਹੁਣ ਬਣਗੀ ਰਡਾਰ ਨੀ , ਰੰਨਾ ਦੀ ਕੀ ਲੋੜ ਸਾਡੇ ਰੱਬ ਜਿਹੇ ਯਾਰ ਨੀ

ਨਾਂ ਦੌਲਤ, ਨਾਂ ਸ਼ੌਹਰਤ,ਨਾਂ ਅਦਾਵਾਂ ਨਾਲ, ਬੰਦਾ ਆਖਰ ਸਜਦਾ ਯਾਰ ਭਰਾਂਵਾਂ ਨਾਲ

ਯਾਰ ਤਾਂ ਇੱਕ ਹੀ ਕਾਫੀ ਹੁੰਦਾ ਲੀਰਾਂ ਕੱਠੀਆ ਕਰਕੇ ਕੀ ਕਰਨੀਆਂ

ਇਹੀ ਫਰਕ ਏ, ਦੋਸਤੀ ਤੇ ਪਿਆਰ ਵਿੱਚ, ਇਸ਼ਕ ਨੇ ਕਦੇ ਹਸਾਇਆ ਨੀ, ਤੇ ਯਾਰਾਂ ਨੇ ਕਦੀ ਰਵਾਇਆ ਨੀ_??

ਜੱਟ ਦੇ ਨਾਲ ਸ਼ਤੀਰਾਂ ਵਰਗੇ ਨੇ, 6-6 ਫੁੱਟੇ ਖੜਦੇ ਨਾਲ ਮੇਰੇ⛳️

ਨਾਲ ਤਿੰਨ ਚਾਰ ਰਹਿੰਦੇ ਜੋ ਹਜਾਰਾਂ ਵਰਗੇ, ਲੋਕੀ ਲੱਭਦੇ ਨੇ ਯਾਰ ਸਾਡੇ ਯਾਰਾਂ ਵਰਗੇ,,?

ਦੋਸਤ ਹਾਲਾਤ ਬਦਲਣ ਵਾਲੇ ਰੱਖੋ ਹਾਲਾਤ ਵੇਖ ਕੇ ਬਦਲਣ ਵਾਲੇ ਨਹੀ..|❤️

ਨਾ ਰੱਬ ਤੋਂ ਮੰਗੀ ਹੀਰ ਕਦੇ, ਨਾ ਮੰਗੇ ਤੱਖਤ ਹਜਾਰੇ ਮੈਂ।। ਜਾਂ ਮੰਗਿਆ ਮੈਂ ਸਰਬੱਤ ਦਾ ਭਲ੍ਹਾ ਯਾ ਮੰਗੇ ਯਾਰ ਪਿਆਰੇ ਮੈਂ।❤️

ਦਿਲੋਂ ਨਈਂਓ ?ਮਾੜੇ ?ਭਾਵੇਂ ?‍?‍?‍?ਲੋਕ ਕਹਿੰਦੇ ਆ…ਜਾਣਦੇ ਆ ?ਮੁੱਲ ਜਿਹੜੇ ਨਾਲ ?ਰਹਿੰਦੇ ਆ…

ਨੋਟ ਨੂਟ ਨਾ ਜੋੜੇ ਬਹੁਤੇ ਜੋੜੇ ਯਾਰ ਬਥੇਰੇ ਨੀ (Attitude)ਤਾਂ ਰੱਖਣ ਰਕਾਨਾ ਚੋਬਰ ਰੱਖਦੇ ਜੇਰੇ ਨੀ |

ਜਿੰਨਾ ਚਿਰ ਮੇਰੇ ਯਾਰ ਜਿਉਦੇ ਦੁਖ ਨੀ ਕਮਲੀਏ ਨੇੜੇ ਆਉਦੇ |

ਯਾਰ ਕਹਾਉਣਾ ਅਸਾਨ ਨੀ ਹੁੰਦਾ ਚਰਚੇ, ਪਰਚੇ, ਖਰਚੇ ਸਭ ਝਲਣੇ ਪੈਂਦੇ ਆ..

ਯਾਰ ਮੇਰੇ ਸਾਰੇ ਹੁਕਮ ਦੇ ♠ਜੱਕੇ ਨੇ ਭਾਂਵੇ ਥੋੜੇ ਵੈਲੀ ਪਰ ਯਾਰੀਆਂ ਦੇ ਪੱਕੇ ਨੇ..

ਕਿਵੇਂ ਭੁਲਾ ਦੇਵਾਂ ਇੱਕ ਨਾਰ ਲਈ ਰੱਬ ਜਹੇ ਯਾਰਾ ਨੂੰ, ਕਮਲੀਏ ਉਮਰ ਬੀਤ ਜਾਂਦੀ ਆ ਪਾਉਣ ਲਈ ਇਹੋ ਜੇ ਦਿਲਦਾਰਾ ਨੂੰ ………

ਉਹ ਵੈਰੀ ਹੀ ਕਾਹਦਾ ਜੋ ਵਾਰ ਨਾ ਕਰੇ ਉਹ ਯਾਰ ਹੀ ਕਾਹਦਾ ਜੋ ਨਾਲ ਨਾਂ ਖੜੇ…

ਨਾ ਸਾਡੀ ਕੋੲੀ Bestfriend ਆ ਤੇ ਨਾ ਕੋਈ Girlfriend ਆ, ਬਸ ਥੋੜੇ ਜਿਹੇ ਕਮਲੇ ਯਾਰ ਨੇ, ਓ ਵੀ ਸਾਲੇ ਜਮਾਂ End ਆ

ਵੇਖਣ ਨੂੰ ਭਾਂਵੇ ਇੱਕਲੇ ਦਿਸਦੇ ਆ, ਪਰ ਯਾਰਾਂ ਦੀ ਥੋੜ ਨਹੀਂ, ਯਾਰੀਆਂ ਹੀ ਕਮਾਈਆਂ ਅਸੀ ਕੋਈ ਗਾਂਧੀ ਵਾਲੇ ਨੋਟ ਨਹੀਂ

ਵਾਧਾ ਕਰਕੇ ਮੁੱਕਰ ਜਾਵਾਂ, ਏਦਾਂ ਦਾ ਤੇਰਾ ਯਾਰ ਨੀਂ , ਇਹ ਮੇਰਾ ਦਿਲ ਆ ਕਮਲੀਏਂ ਕੋਈ ਪੰਜਾਬ ਦੀ ਸਰਕਾਰ ਨੀਂ.

ਇਕ ਕੈਮ ਸਰਦਾਰੀ, ਦੂਜੀ ਅਣਖ ਪਿਆਰੀ, ਤੀਜਾ ਰੱਬ ਬਿਨਾ ਕਿਸੇ ਅੱਗੇ ਹੱਥ ਨਹੀੳ ਅੱਡੀ ਦੇ. …ਕੁੜੀਆਂ ਦੇ ਪਿੱਛੇ ਲੱਗ ਯਾਰ ਨਹੀੳ ਛੱਡੀਦੇ

ਐਵੇ ਹਰ ਕਿਸੇ ਨਾਲ ਨਾ ਸਾਡੀ ਮੱਤ ਮਿਲਦੀ …ਜਾਨ ਵਾਰ ਦਈਏ ਜਿਥੇ ਅੜੇ ਸੂਈ ਦਿਲ ਦੀ..?❤

ਯਾਰ ਨਾ ਕਦੇ ਵੀ ਬੇਕਾਰ ਰੱਖੀਏ, ਉੱਚੇ☝?ਸਦਾ ਵਿਚਾਰ ਰੱਖੀਏ…… ਗੱਲਾਂ ਕਰੀਏ ਹਮੇਸ਼ਾ ਮੂੰਹ ਤੇ, ਐਵੇਂ ਨਾ ❤ਦਿਲ ਵਿੱਚ ਖਾਰ ਰੱਖੀਏ ??!!!!

ਖ਼ਿਲਾਫ਼ ਕਿਤਨੇ ਹੈਂ ਫਰਕ ਨਹੀਂ ਪੜਤਾ, ਜਿਨਕਾ ਸਾਥ ਹੈ ਲਾਜਵਾਬ ਹੈ,,,,,,,,??

ਨਾਲ ਰਹਿੰਦੇ ਜੋ ਚਾਰ ਪੰਜ ਹਜਾਰਾਂ ਵਰਗੇ, ਲੋਕੀ ਲਭਦੇ ਨੇ ਯਾਰ ਸਾਡੇ ਯਾਰਾ ਵਰਗੇ ?❤️

ਯਾਰਾ ਬਿਨ ਕੱਖ ਦਾ ਯਾਰਾ ਨਾਲ ਲੱਖ ਦਾ |

ਮਾੜਿਆਂ ਹਾਲਾਤਾਂ ਚ ਵਿਚਾਰ ਨਹੀਂਓਂ ਬਦਲੇ , ਬਦਲੇ ਮਾਹੌਲ ਵਿੱਚ ਯਾਰ ਨਹੀਂਓਂ ਬਦਲੇ l

ਟਾਂਵੇ ਟਾਂਵੇ ਬੰਦਿਆਂ ਨਾ ਸਾਡੀ ਬਣਦੀ ਸੋਚੀ #ਕਿਰਦਾਰ ਕਿੰਨਾ #ਕੈਮ ਹੋਊਗਾ |

ਯਾਰੀਆਂ ਚ ਫਿੱਕ ਨਾ ਪਵਾਵੀਂ ਮਾਲਕਾ ਵੈਰੀ ਭਾਵੇਂ ਨਿੱਤ ਨਵਾ ਟੱਕਰੇ |

ਗੈਰਾ ਦੀ ਤਾ coffee ਤੇ ਵੀ doubt ਕਰੀਏ ਮਿੱਤਰਾ ਦਾ jehar ਵੀ ਕਬੂਲ ਗੋਰੀਏ |

ਪੱਥਰ ਕਦੇ ਗੁਲਾਬ ਨੀ ਹੁੰਦੇ , ਕੋਰੇ ਵਰਕੇ ਕਿਤਾਬ ਨਹੀਂ ਹੁੰਦੇ, ਜੇਕਰ ਲਈਏ ਯਾਰੀ ਬੁੱਲ੍ਹਿਆ, “ਫੇਰ ਯਾਰਾਂ ਨਾਲ ਹਿਸਾਬ ਨਹੀਂ ਹੁੰਦੇ

ਉਚੀਆਂ_ ਹਵੇਲੀਆਂ? ਕਾਰਾਂ? ਲੰਮੀਆਂ ਤੇ ਸਹੇਲੀਆਂ? ਵੀਰੇ ਪੱਲੇ ਸਾਡੇ ਕੱਖ?_ ਨੀ ਯਾ+ਰਾਂ? ਬੈਲੀਆਂ ਦੇ ਬੈਲੀ ਆਂ??

ਯਾਰ ਨਾ ਕਦੇ ਵੀ ਬੇਕਾਰ ਰੱਖੀਏ, ਉੱਚੇ ਸਦਾ ਵਿਚਾਰ ਰੱਖੀਏ, ਗੱਲਾਂ ਕਰੀਏ ਹਮੇਸ਼ਾ ਮੂੰਹ ਤੇ, ਐਵੇਂ ਨਾ ਦਿਲ ਵਿੱਚ ਖਾਰ ਰੱਖੀਏ.

ਨੋਟਾਂ ਨਾਲੋਂ ਵੱਧ ਯਾਰ ਕਮਾਏ ਆ… ਨਿਰੇ ਹੀ ਬਾਰੂਦ ਬੇਲੀ ਜਿੰਨੇ ਵੀ ਬਣਾਏ ਆ…

ਸੁੱਕੇ ਬੁੱਲਾ ਤੋਂ ਹੀ ਮਿੱਠੀਆਂ ਗੱਲਾਂ ਹੁੰਦੀਆਂ
ਜਦੋਂ ਪਿਆਸ ਬੁੱਝ ਜਾਵੇ ਤਾਂ
ਆਦਮੀ ਅਤੇ ਲਫ਼ਜ਼ ਦੋਨੋ ਬਦਲ ਜਾਂਦੇ ਨੇ!!

Leave a Comment